Versions
PAV ਵੇਖ, ਤੈਂ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ ਮੁੱਚ ਹਰ ਆਦਮੀ ਭਾਵੇਂ ਇਸਥਿਰ ਵੀ ਹੋਵੇ, ਤਦ ਵੀ ਸਾਹ ਮਾਤ੍ਰ ਹੀ ਹੈ!।। ਸਲਹ।।
IRVPA ਵੇਖ, ਤੂੰ ਮੇਰੇ ਦਿਨ ਚੱਪਾ ਭਰ ਠਹਿਰਾਏ ਹਨ, ਅਤੇ ਮੇਰੀ ਉਮਰ ਤੇਰੇ ਅੱਗੇ ਕੁਝ ਹੈ ਹੀ ਨਹੀਂ। ਸੱਚ-ਮੁੱਚ ਹਰ ਆਦਮੀ ਭਾਵੇਂ ਸਥਿਰ ਵੀ ਹੋਵੇ, ਤਦ ਵੀ ਸਾਹ ਮਾਤਰ ਹੀ ਹੈ!