Bible Versions
Bible Books

Revelation 15:2 (KJV) King James Version

Versions

PAV   ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ
ERVPA   ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
IRVPA   ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us