Versions
PAV ਉਹ ਦੀਆਂ ਅੱਖੀਆਂ ਅੱਗ ਦੀ ਲਾਟ ਹਨ ਅਤੇ ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਹ ਨੂੰ ਉਹ ਦੇ ਬਿਨਾ ਹੋਰ ਕੋਈ ਨਹੀਂ ਜਾਣਦਾ
ERVPA ਉਸ ਦੀਆਂ ਅਖਾਂ ਅੱਗ ਦੇ ਭਾਂਬਡ਼ ਹਨ। ਉਸਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹਡ਼ਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਣਦਾ।
IRVPA ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ।