Versions
PAV ਆਓ, ਅਸੀਂ ਅਨੰਦ ਕਰੀਏ ਅਤੇ ਨਿਹਾਲ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
ERVPA ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿਂਗਾਰਿਆ ਹੈ।
IRVPA ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।