Versions
PAV ਤਾਂ ਮੈਂ ਤੈਨੂੰ ਸਲਾਹ ਦਿੰਦਾ ਹਾਂ ਭਈ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ ਤਾਂ ਜੋ ਤੂੰ ਧੰਨਵਾਨ ਹੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਆਪਣੇ ਉਦਾਲੇ ਪਾਵੇਂ ਅਤੇ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖੀਆਂ ਵਿੱਚ ਪਾਉਣ ਨੂੰ ਸੁਰਮਾ ਲੈ ਭਈ ਤੂੰ ਸੁਜਾਖਾ ਹੋ ਜਾਵੇਂ