Versions
PAV ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੁ ਜੀ, ਤੁਸੀਂ ਜਾਣੋ । ਤਾਂ ਓਨ ਮੈਨੂੰ ਆਖਿਆ, ਏਹ ਓਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਓਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ
ERVPA ਮੈਂ ਜਵਾਬ ਦਿੱਤਾ, "ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।" ਅਤੇ ਬਜ਼ੁਰਗ ਨੇ ਆਖਿਆ, "ਇਹ ਉਹੀ ਲੋਕ ਹਨ ਜਿਹਡ਼ੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿਟ੍ਟੇ ਬਣਾਇਆ।
IRVPA ਫੇਰ ਮੈਂ ਉਹ ਨੂੰ ਆਖਿਆ, ਹੇ ਮੇਰੇ ਪ੍ਰਭੂ ਜੀ, ਤੁਸੀਂ ਜਾਣੋ। ਤਾਂ ਉਸ ਨੇ ਮੈਨੂੰ ਆਖਿਆ, ਇਹ ਉਹ ਹਨ ਜਿਹੜੇ ਵੱਡੀ ਬਿਪਤਾ ਵਿੱਚੋਂ ਆਉਂਦੇ ਹਨ ਅਤੇ ਉਹਨਾਂ ਆਪਣੇ ਬਸਤਰ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟਾ ਕੀਤਾ।