Versions
PAV ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸਾਲ ਵਾਂਙੁ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦਿਆਂ ਸੁੰਬਾਂ ਉੱਤੇ ਜਾ ਪਿਆ
ERVPA ਫ਼ਿਰ ਤੀਜੇ ਦੂਤ ਨੇ ਆਪਣੀ ਤੂਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿਗਿਆ।
IRVPA ਫੇਰ ਤੀਜੇ ਦੂਤ ਨੇ ਤੁਰ੍ਹੀ ਵਜਾਈ ਤਾਂ ਇੱਕ ਵੱਡਾ ਤਾਰਾ ਮਸ਼ਾਲ ਵਾਗੂੰ ਬਲਦਾ ਹੋਇਆ ਅਕਾਸ਼ੋਂ ਟੁੱਟਿਆ ਅਤੇ ਨਦੀਆਂ ਦੀ ਇੱਕ ਤਿਹਾਈ ਉੱਤੇ ਅਤੇ ਪਾਣੀਆਂ ਦੇ ਸੋਤਿਆਂ ਉੱਤੇ ਜਾ ਪਿਆ।