Versions
PAV ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਇ ਹਾਇ ਹਾਇ ਧਰਤੀ ਦੇ ਵਾਸੀਆਂ ਨੂੰ! ਓਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ!।।
ERVPA ਜਦੋਂ ਮੈਂ ਤਕਿਆ, ਮ੍ਮੈਂ ਅਕਾਸ਼ ਵਿੱਚ ਬਹੁਤ ਉੱਚੇ ਉੱਡਦੇ ਬਾਜ਼ ਨੂੰ ਵੇਖਿਆ ਅਤੇ ਉਸਨੇ ਆਖਿਆ, "ਤਕਲੀਫ਼। ਤਕਲੀਫ਼। ਉਨ੍ਹਾਂ ਲੋਕਾਂ ਲਈ ਤਕਲੀਫ਼ ਜੋ ਧਰਤੀ ਤੇ ਰਹਿੰਦੇ ਹਨ। ਇਹ ਉਦੋਂ ਸ਼ੁਰੂ ਹੋਵੇਗੀ ਜਦੋਂ ਦੂਸਰੇ ਤਿੰਨ ਦੂਤ ਆਪਣੀਆਂ ਤੂਰ੍ਹੀਆਂ ਵਜਾਉਣਗੇ।"
IRVPA ਤਾਂ ਮੈਂ ਨਿਗਾਹ ਕੀਤੀ ਅਤੇ ਇੱਕ ਉਕਾਬ ਨੂੰ ਅਕਾਸ਼ ਵਿੱਚ ਉੱਡਦੇ ਅਤੇ ਵੱਡੀ ਅਵਾਜ਼ ਨਾਲ ਇਹ ਕਹਿੰਦੇ ਸੁਣਿਆ ਭਈ ਹਾਏ ਹਾਏ ਧਰਤੀ ਦੇ ਵਾਸੀਆਂ ਨੂੰ! ਉਹਨਾਂ ਤਿੰਨਾਂ ਦੂਤਾਂ ਦੀ ਤੁਰ੍ਹੀ ਦੀਆਂ ਰਹਿੰਦੀਆਂ ਅਵਾਜ਼ਾਂ ਦੇ ਕਾਰਨ ਜਿਨ੍ਹਾਂ ਅਜੇ ਤੁਰ੍ਹੀ ਵਜਾਉਣੀ ਹੈ! PE