Bible Versions
Bible Books

Revelation 8:3 (KJV) King James Version

Versions

PAV   ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲਈ ਜਗਵੇਦੀ ਉੱਤੇ ਜਾ ਖਲੋਤਾ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਭਈ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾ ਦੇ ਨਾਲ ਨਾਲ ਓਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ ਜਿਹੜੀ ਸਿੰਘਾਸਣ ਦੇ ਅੱਗੇ ਹੈ
ERVPA   ਇੱਕ ਹੋਰ ਦੂਤ ਆਇਆ ਅਤੇ ਜਗਵੇਦੀ ਦੇ ਸਾਮ੍ਹਣੇ ਖਢ਼ਾ ਹੋ ਗਿਆ। ਇਸ ਦੂਤ ਕੋਲ ਸੁਨਿਹਰੀ ਧੂਪਦਾਨ ਸੀ। ਦੂਤ ਨੂੰ ਪ੍ਰਾਰਥਨਾ ਦੇ ਨਾਲ ਪਰਮੇਸ਼ੁਰ ਦੇ ਲੋਕਾਂ ਨੂੰ ਭੇਂਟ ਕਰਨ ਲਈ ਕਾਫ਼ੀ ਮਾਤਰਾ ਵਿੱਚ ਧੂਪ ਦਿੱਤੀ ਗਈ ਸੀ। ਦੂਤ ਨੇ ਤਖਤ ਦੇ ਨੇਡ਼ੇ ਪਈ ਹੋਈ ਸੁਨਿਹਰੀ ਜਗਵੇਦੀ ਉੱਤੇ ਇਹ ਸਮਗ੍ਗਰੀ ਰਖ ਦਿੱਤੀ।
IRVPA   ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲੈ ਕੇ ਜਗਵੇਦੀ ਉੱਤੇ ਜਾ ਖੜ੍ਹਾ ਹੋਇਆ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਕਿ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾਵਾਂ ਦੇ ਨਾਲ-ਨਾਲ ਉਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ, ਜਿਹੜੀ ਸਿੰਘਾਸਣ ਦੇ ਅੱਗੇ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us