Versions
PAV ਫੇਰ ਓਹਨਾਂ ਸੱਤਾ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ ।।
ERVPA ਫ਼ਿਰ ਉਹ ਦੂਤ ਜਿਨ੍ਹਾਂ ਕੋਲ ਸੱਤ ਤੂਰ੍ਹੀਆਂ ਸਨ ਆਪਣੀਆਂ ਤੂਰ੍ਹੀਆਂ ਵਜਾਉਣ ਲਈ ਤਿਆਰ ਹੋਏ।
IRVPA {ਸੱਤ ਤੁਰ੍ਹੀਆਂ} PS ਫੇਰ ਉਹਨਾਂ ਸੱਤਾਂ ਦੂਤਾਂ ਨੇ ਜਿਨ੍ਹਾਂ ਕੋਲ ਸੱਤ ਤੁਰ੍ਹੀਆਂ ਸਨ, ਆਪਣੇ ਆਪ ਨੂੰ ਤੁਰ੍ਹੀਆਂ ਵਜਾਉਣ ਲਈ ਤਿਆਰ ਕੀਤਾ। PEPS