Versions
PAV ਓਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਭਈ ਓਹਨਾਂ ਚੌਹਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੱਧੇ ਹੋਏ ਹਨ ਖੋਲ੍ਹ ਦਿਹ!
ERVPA ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, "ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹਡ਼ੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।"
IRVPA ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ!