Versions
PAV ਅੱਗ ਅਤੇ ਧੂੰਆਂ ਅਤੇ ਗੰਧਕ ਜਿਹੜੀ ਓਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ ਇਨ੍ਹਾਂ ਤਿੰਨਾਂ ਬਵਾਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ
ERVPA ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋਡ਼ਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।
IRVPA ਅੱਗ, ਧੂੰਆਂ ਅਤੇ ਗੰਧਕ ਜਿਹੜੀ ਉਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ, ਇਨ੍ਹਾਂ ਤਿੰਨਾਂ ਮਹਾਂਮਾਰੀਆਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ।