Bible Versions
Bible Books

Revelation 9:6 (KJV) King James Version

Versions

PAV   ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਬਿੱਧ ਲੱਭੇਗੀ ਨਹੀਂ ਅਤੇ ਮਰਨ ਨੂੰ ਲੋਚਣਗੇ ਅਤੇ ਮੌਤ ਉਨ੍ਹਾਂ ਤੋਂ ਨੱਸ ਜਾਵੇਗੀ
ERVPA   ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁਪ ਜਾਵੇਗੀ।
IRVPA   ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us