Bible Versions
Bible Books

Romans 2:13 (KJV) King James Version

Versions

PAV   ਇਸ ਲਈ ਜੋ ਸ਼ਰਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਸ਼ਰਾ ਦੇ ਕੰਮ ਕਰਨ ਵਾਲੇ ਧਰਮੀ ਠਹਿਰਾਏ ਜਾਣਗੇ
ERVPA   ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਾਣ ਸਕਦਾ। ਸਿਰਫ਼ ਉਹੀ, ਜਿਹਡ਼ੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।
IRVPA   ਇਸ ਲਈ ਜੋ ਬਿਵਸਥਾ ਦੇ ਸੁਣਨ ਵਾਲੇ ਪਰਮੇਸ਼ੁਰ ਦੇ ਭਾਣੇ ਧਰਮੀ ਨਹੀਂ ਹੁੰਦੇ, ਪਰ ਬਿਵਸਥਾ ਤੇ ਚੱਲਣ ਵਾਲੇ ਧਰਮੀ ਠਹਿਰਾਏ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us