Bible Versions
Bible Books

Romans 2:16 (KJV) King James Version

Versions

PAV   ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਮੇਰੀ ਖੁਸ਼ ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਉਂ ਕਰੇਗਾ।।
ERVPA   ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੇ ਰਹੱਸਾਂ ਦਾ ਨਿਰਣਾ ਕਰੇਗਾ। ਖੁਸ਼ ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਰਣਾ ਮਸੀਹ ਯਿਸੂ ਰਾਹੀਂ ਕਰੇਗਾ।
IRVPA   ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us