Versions
PAV ਅਸੀਂ ਜਾਣਦੇ ਹਾਂ ਭਈ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਦਾ ਦੰਡ ਜਥਾਰਥ ਹੈ
ERVPA ਪਰਮੇਸ਼ੁਰ ਉਨ੍ਹਾਂ ਦਾ ਨਿਰਣਾ ਖੁਦ ਕਰਦਾ ਹੈ ਜਿਹਡ਼ੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਰਣਾ ਹਮੇਸ਼ਾ ਸਹੀ ਹੁੰਦਾ ਹੈ।
IRVPA ਅਸੀਂ ਜਾਣਦੇ ਹਾਂ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਪਰਮੇਸ਼ੁਰ ਵੱਲੋਂ ਸਜ਼ਾ ਦਾ ਹੁਕਮ ਅਟੱਲ ਹੈ।