Bible Versions
Bible Books

Romans 2:8 (KJV) King James Version

Versions

PAV   ਪਰ ਜਿਹੜੇ ਆਕੀ ਹਨ ਅਰ ਸਤ ਨੂੰ ਨਹੀਂ ਮੰਨਦੇ ਸਗੋਂ ਕੁਧਰਮ ਨੂੰ ਮੰਨਦੇ ਹਨ ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ
ERVPA   ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।
IRVPA   ਪਰ ਜਿਹੜੇ ਵਿਦ੍ਰੋਹੀ ਹਨ ਅਤੇ ਸੱਚ ਨੂੰ ਨਹੀਂ ਮੰਨਦੇ ਸਗੋਂ ਝੂਠ ਨੂੰ ਮੰਨਦੇ ਹਨ, ਉਨ੍ਹਾਂ ਉੱਤੇ ਗੁੱਸਾ ਅਤੇ ਕ੍ਰੋਧ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us