Versions
PAV ਉਸ ਦੇ ਹੱਥ ਸੋਨੇ ਦੇ ਕੁੰਡਲ ਹਨ, ਜਿਨ੍ਹਾਂ ਵੱਚ ਜ਼ਬਰ ਜਦ ਜੜੇ ਹੋਏ ਹਨ। ਉਹ ਦਾ ਪੇਟ ਹਾਥੀ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਗਚਕਾਰੀ ਹੈ।
IRVPA ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ।
ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ,
ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।