Versions
PAV ਮੁੜ, ਮੁੜ ਆ, ਹੇ ਸ਼ੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੇਰੇ ਉੱਤੇ ਨਿਗਾਹ ਕਰੀਏ।। ਤੁਸੀਂ ਕਿਉਂ ਸ਼ੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਚੇॽ।।
IRVPA ਮੁੜ, ਮੁੜ ਆ, ਹੇ ਸੂਲੰਮੀਥ,
ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ
ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ,
ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ? PE