Versions
PAV ਉਹ ਬਿਪਤਾ ਦੇ ਸਮੁੰਦਰ ਤੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘੁਮੰਡ ਨੀਵਾਂ ਕੀਤਾ ਜਾਵੇਗਾ, ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।
IRVPA ਉਹ ਬਿਪਤਾ ਦੇ ਸਮੁੰਦਰ ਵਿੱਚੋਂ ਲੰਘ ਜਾਵੇਗਾ, ਉਹ ਸਮੁੰਦਰ ਦੀਆਂ ਲਹਿਰਾਂ ਨੂੰ ਮਾਰੇਗਾ, ਨੀਲ ਦਰਿਆ ਸਾਰੇ ਦਾ ਸਾਰਾ ਸੁੱਕ ਜਾਵੇਗਾ, ਅੱਸ਼ੂਰ ਦਾ ਘਮੰਡ ਨੀਵਾਂ ਕੀਤਾ ਜਾਵੇਗਾ ਅਤੇ ਮਿਸਰ ਦਾ ਰਾਜ ਡੰਡਾ ਜਾਂਦਾ ਰਹੇਗਾ।