Bible Versions
Bible Books

Zechariah 10:7 (KJV) King James Version

Versions

PAV   ਅਫ਼ਰਾਈਮ ਸੂਰ ਬੀਰ ਹੋਵੇਗਾ, ਓਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈ ਨਾਲ, ਓਹਨਾਂ ਦੇ ਪੁੱਤ੍ਰ ਵੇਖਣਗੇ ਅਤੇ ਅਨੰਦ ਹੋਣਗੇ, ਓਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।
IRVPA   ਇਫ਼ਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us