Versions
PAV ਭਾਵੇਂ ਮੈਂ ਓਹਨਾਂ ਨੂੰ ਉੱਮਤਾਂ ਵਿੱਚ ਖਿਲਾਰ ਦਿੱਤਾ, ਪਰ ਓਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਓਹ ਆਪਣੇ ਬੱਚਿਆਂ ਸਣੇ ਜੀਉਂਦੇ ਰਹਿਣਗੇ ਅਤੇ ਓਹ ਮੁੜਨਗੇ।
IRVPA ਭਾਵੇਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਪਰ ਉਹ ਦੂਰ ਦੇ ਦੇਸਾਂ ਵਿੱਚ ਮੈਨੂੰ ਚੇਤੇ ਕਰਨਗੇ, ਉਹ ਆਪਣੇ ਬੱਚਿਆਂ ਸਮੇਤ ਜੀਉਂਦੇ ਰਹਿਣਗੇ ਅਤੇ ਵਾਪਸ ਆ ਜਾਣਗੇ।