Versions
PAV ਅਤੇ ਫਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤ੍ਰਾਂ ਦਾ ਡਾਹਢਾ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੁਆ ਸ਼ਾਊਲ ਦੇ ਪੁੱਤ੍ਰਾਂ ਨੂੰ ਵੱਢ ਸੁੱਟਿਆ
IRVPA ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ