Versions
PAV ਗੇਰਸ਼ੇਮ ਦੇ ਪੁੱਤ੍ਰਾਂ ਲਈ, - ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਤਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਤਾਂ ਸਣੇ
IRVPA ਗੇਰਸ਼ੋਮ ਦੇ ਪੁੱਤਰਾਂ ਲਈ, ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਟਾਂ ਸਣੇ