Bible Versions
Bible Books

1 Corinthians 11:5 (KJVP) King James Version with Strong Number

Versions

PAV   ਪਰ ਹੇਰਕ ਇਸਤ੍ਰੀ ਜਿਹੜੀ ਅਣਕੱਜੇ ਸਿਰ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦੀ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ ਭਈ ਮਾਨੋ ਉਹ ਦਾ ਸਿਰ ਮੁੰਨਿਆ ਗਿਆ ਹੈ
ERVPA   ਪਰ ਹਰ ਔਰਤ ਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁਨ੍ਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।
IRVPA   ਪਰ ਹਰੇਕ ਔਰਤ ਜਿਹੜੀ ਬਿਨ੍ਹਾਂ ਸਿਰ ਢੱਕੇ ਪ੍ਰਾਰਥਨਾ ਅਥਵਾ ਭਵਿੱਖਬਾਣੀ ਕਰਦੀ ਹੈ, ਉਹ ਆਪਣੇ ਸਿਰ ਦਾ ਨਿਰਾਦਰ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ, ਜਿਵੇਂ ਉਸ ਦਾ ਸਿਰ ਮੁੰਨਿਆ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us