Bible Versions
Bible Books

1 Corinthians 11:6 (KJVP) King James Version with Strong Number

Versions

PAV   ਕਿਉਂਕਿ ਜੇ ਇਸਤ੍ਰੀ ਸਿਰ ਨਾ ਕੱਜੇ ਤਾਂ ਆਪਣੀ ਗੁੱਤ ਭੀ ਵਢਾਵੇ ਅਤੇ ਜੇ ਇਸਤ੍ਰੀ ਗੁੱਤ ਵੱਢੀ ਹੋਈ ਅਥਵਾ ਸਿਰ ਮੁੰਨੀਂ ਹੋਈ ਬੇਪਤ ਹੁੰਦੀ ਹੈ ਤਾਂ ਸਿਰ ਕੱਜੇ
ERVPA   ਜੇ ਇੱਕ ਔਰਤ ਆਪਣਾ ਸਿਰ ਨਹੀਂ ਢਕਦੀ, ਇਹ ਉਸਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ।
IRVPA   ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us