Bible Versions
Bible Books

1 Corinthians 12:28 (KJVP) King James Version with Strong Number

Versions

PAV   ਅਤੇ ਕਲੀਸਿਯਾ ਦੇ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਥਾਪਿਆ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜੇ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪਰਕਾਰ ਦੀਆਂ ਭਾਸ਼ਾਂ ਬੋਲਣ ਵਾਲਿਆਂ ਨੂੰ
ERVPA   ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹਡ਼ੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹਡ਼ੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹਡ਼ੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।
IRVPA   ਅਤੇ ਕਲੀਸਿਯਾ ਵਿੱਚ ਪਰਮੇਸ਼ੁਰ ਨੇ ਕਈਆਂ ਨੂੰ ਨਿਯੁਕਤ ਕੀਤਾ ਹੋਇਆ ਹੈ, ਪਹਿਲਾਂ ਰਸੂਲਾਂ ਨੂੰ, ਦੂਜਾ ਨਬੀਆਂ ਨੂੰ, ਤੀਜੇ ਉਪਦੇਸ਼ਕਾਂ ਨੂੰ, ਫੇਰ ਕਰਾਮਾਤੀਆਂ ਨੂੰ, ਫੇਰ ਨਰੋਇਆਂ ਕਰਨ ਦੀਆਂ ਦਾਤਾਂ ਵਾਲਿਆਂ ਨੂੰ, ਉਪਕਾਰੀਆਂ ਨੂੰ, ਹਾਕਮਾਂ ਨੂੰ ਅਤੇ ਅਨੇਕ ਪ੍ਰਕਾਰ ਦੀਆਂ ਭਾਸ਼ਾ ਬੋਲਣ ਵਾਲਿਆਂ ਨੂੰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us