Bible Versions
Bible Books

1 Corinthians 13:12 (KJVP) King James Version with Strong Number

Versions

PAV   ਇਸ ਵੇਲੇ ਤਾਂ ਅਸੀਂ ਸੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਵੇਲੇ ਰੋਬਰੂ ਵੇਖਾਂਗੇ। ਇਸ ਵੇਲੇ ਮੈਂ ਕੁੱਝ ਕੁੱਝ ਜਾਣਦਾ ਹਾਂ ਪਰ ਉਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ
ERVPA   ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿਖ੍ਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।
IRVPA   ਇਸ ਵੇਲੇ ਤਾਂ ਅਸੀਂ ਸ਼ੀਸ਼ੇ ਵਿੱਚ ਧੁੰਦਲਾ ਜਿਹਾ ਵੇਖਦੇ ਹਾਂ ਪਰ ਉਸ ਸਮੇਂ ਆਹਮੋਂ-ਸਾਹਮਣੇ ਵੇਖਾਂਗੇ। ਇਸ ਵੇਲੇ ਮੈਂ ਕੁਝ ਜਾਣਦਾ ਹਾਂ ਪਰ ਓਸ ਵੇਲੇ ਉਹੋ ਜਿਹਾ ਜਾਣਾਂਗਾ ਜਿਹੋ ਜਿਹਾ ਮੈਂ ਵੀ ਜਾਣਿਆ ਗਿਆ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us