Versions
PAV ਪ੍ਰੇਮ ਧੀਰਜਵਾਨ ਅਤੇ ਕਿਰਪਾਲੂ ਹੈ। ਪ੍ਰੇਮ ਖੁਣਸ ਨਹੀਂ ਕਰਦਾ। ਪ੍ਰੇਮ ਫੁਲਦਾ ਨਹੀਂ, ਪ੍ਰੇਮ ਫੂੰ ਫੂੰ ਨਹੀਂ ਕਰਦਾ
ERVPA ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।
IRVPA ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।