Bible Versions
Bible Books

1 Corinthians 6:4 (KJVP) King James Version with Strong Number

Versions

PAV   ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਦੇ ਵਿੱਚ ਤੁੱਛ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
ERVPA   ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਮ੍ਹਣੇ ਕਿਉਂ ਲੈਕੇ ਜਾਂਦੇ ਹੋ, ਜਿਹਡ਼ੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।
IRVPA   ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us