Versions
PAV ਪਰੰਤੂ ਗ੍ਰਿਸਤੀਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੁ, ਜੋ ਪਤਨੀ ਆਪਣੇ ਪਤੀ ਤੋਂ ਅੱਡ ਨਾ ਹੋਵੇ
ERVPA ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
IRVPA ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।