Bible Versions
Bible Books

1 Corinthians 7:4 (KJVP) King James Version with Strong Number

Versions

PAV   ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ
ERVPA   ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ।
IRVPA   ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us