Versions
PAV ਪਰ ਜੇ ਉਨ੍ਹਾਂ ਵਿੱਚ ਜਤ ਸਤ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ ਕਿਉਂ ਜੋ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ
ERVPA ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸਡ਼ਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
IRVPA ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।