Bible Versions
Bible Books

1 Corinthians 8:5 (KJVP) King James Version with Strong Number

Versions

PAV   ਭਾਵੇਂ ਕਿੰਨੇ ਹੀ ਹਨ ਕੀ ਅਕਾਸ਼ ਵਿੱਚ ਕੀ ਧਰਤੀ ਉੱਤੇ ਜਿਹੜੇ ਦਿਓਤੇ ਕਰਕੇ ਸਦਾਉਂਦੇ ਹਨ ਯਥਾ ਬਾਹਲੇ ਦਿਓਤੇ ਅਤੇ ਬਾਹਲੇ ਸੁਆਮੀ ਹਨ
ERVPA   ਅਸਲ ਵਿੱਚ ਇਸਦਾ ਕੋਈ ਮਹੱਤਵ ਨਹੀਂ ਕਿ ਧਰਤੀ ਉੱਤੇ ਅਤੇ ਆਕਾਸ਼ ਵਿੱਚ ਕੁਝ ਚੀਜ਼ਾਂ ਦੇਵਤੇ ਕਹਾਉਂਦੀਆਂ ਹਨ। ਲੋਕੀ ਕਈ ਅਜਿਹੀਆਂ ਚੀਜ਼ਾਂ ਨੂੰ “ਦੇਵਤੇ” ਜਾਂ “ਪ੍ਰਭੂ” ਬੁਲਾਉਂਦੇ ਹਨ।
IRVPA   ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us