Versions
PAV ਭਾਵੇਂ ਮੈਂ ਹੋਰਨਾ ਦੇ ਲਈ ਰਸੂਲ ਨਹੀਂ ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਪ੍ਰਭੁ ਵਿੱਚ ਤੁਸੀਂ ਮੇਰੇ ਰਸੂਲਪੁਣੇ ਦੀ ਮੋਹਰ ਹੋ
ERVPA ਹੋਰ ਲੋਕੀ ਭਾਵੇਂ ਮੈਨੂੰ ਰਸੂਲ ਨਾ ਮੰਨਣ। ਪਰ ਤੁਸੀਂ ਤਾਂ ਅਵਸ਼ ਹੀ ਮੈਨੂੰ ਰਸੂਲ ਮੰਨਦੇ ਹੋ। ਤੁਸੀਂ ਲੋਕ ਇੱਕ ਪ੍ਰਮਾਣ ਹੋ ਕਿ ਮੈਂ ਪ੍ਰਭੂ ਵਿੱਚ ਇੱਕ ਰਸੂਲ ਹਾਂ।
IRVPA ਭਾਵੇਂ ਮੈਂ ਹੋਰਨਾਂ ਲਈ ਰਸੂਲ ਨਹੀਂ, ਪਰ ਤੁਹਾਡੇ ਲਈ ਤਾਂ ਹਾਂ ਕਿਉਂ ਜੋ ਤੁਸੀਂ ਪ੍ਰਭੂ ਦੇ ਵਿੱਚ ਮੇਰੀ ਰਸੂਲਗੀ ਦੀ ਮੋਹਰ ਹੋ।