Versions
PAV ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸੱਭੇ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ
ERVPA ਤੁਸੀਂ ਜਾਣਦੇ ਹੋ ਕਿ ਦੌਡ਼ ਵਿੱਚ ਸਾਰੇ ਦੌਡ਼ਾਕ ਦੌਡ਼ਦੇ ਹਨ। ਪਰ ਕੋਈ ਇੱਕ ਦੌਡ਼ਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌਡ਼ਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌਡ਼ਨਾ ਚਾਹੀਦਾ ਹੈ।
IRVPA {ਮਸੀਹੀ ਦੌੜ} PS ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।