Versions
PAV ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਭਈ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?
IRVPA ਅਤੇ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਟਹਿਲੂਆਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਰਾਮੋਥ ਗਿਲਆਦ ਸਾਡਾ ਹੈ। ਭਲਾ, ਅਸੀਂ ਚੁੱਪ ਕਰਕੇ ਬੈਠ ਰਹੀਏ ਅਤੇ ਉਸ ਨੂੰ ਅਰਾਮ ਦੇ ਰਾਜਾ ਕੋਲੋਂ ਮੋੜ ਕੇ ਨਾ ਲਈਏ?