Versions
PAV ਸੋ ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਰ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।।
IRVPA ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ। PE