Versions
PAV ਸੋ ਦਾਊਦ ਨੇ ਇੱਕ ਗੋਪੀਏ ਅਰ ਇੱਕ ਪੱਥਰ ਨਾਲ ਫਲਿਸਤੀ ਨੂੰ ਜਿੱਤ ਲਿਆ ਅਤੇ ਉਸ ਫਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਅਤੇ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ
IRVPA ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।