Bible Versions
Bible Books

1 Timothy 2:15 (KJVP) King James Version with Strong Number

Versions

PAV   ਤਾਂ ਵੀ ਬਾਲ ਜਣਨ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਓਹ ਨਿਹਚਾ ਅਤੇ ਪ੍ਰੇਮ ਅਤੇ ਪਵਿੱਤਰਤਾਈ ਵਿੱਚ ਸੰਜਮ ਨਾਲ ਟਿਕੀਆਂ ਰਹਿਣ।।
ERVPA   ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।
IRVPA   ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ, ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us