Versions
PAV ਕਿਉਂ ਜੋ ਧਰਮ ਪੁਸਤਕ ਇਹ ਆਖਦੀ ਹੈ ਭਈ ਤੂੰ ਗਾਹੁੰਦੇ ਹੋਏ ਬਲਦ ਦੇ ਮੂੰਹ ਛਿੱਕਲੀ ਨਾ ਚਾੜ੍ਹ, ਨਾਲੇ ਇਹ ਭਈ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੈ
ERVPA ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹਡ਼ਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ “ ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ।”
IRVPA ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।