Bible Versions
Bible Books

1 Chronicles 10:9 (KJVP) King James Version with Strong Number

Versions

PAV   ਸੋ ਉਨ੍ਹਾਂ ਨੇ ਉਸ ਦਾ ਸ਼ਸਤ੍ਰ ਬਸਤ੍ਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈਕੇ ਫਲਿਸਤੀਆਂ ਦੇ ਦੇਸ ਵਿੱਚ ਆਲੇ ਦੁਆਲੇ ਘੱਲ ਦਿੱਤੇ ਜੋ ਆਪਣੇ ਬੁੱਤਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੀ ਡੌਂਡੀ ਫੇਰਨ
IRVPA   ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us