Versions
PAV ਅਰ ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਰ ਉਨ੍ਹਾਂ ਨੂੰ ਅੱਗੋ ਆਖਿਆ, ਜੇ ਮੇਰੀ ਸਹਾਇਤ ਲਈ ਤੁਸੀਂ ਲੋਕ ਸ਼ੁੱਧ ਸੁਭਾਵ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰਿਆਂ ਦੇ ਹੱਥ ਫੜਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਅਨੀਤੀ ਨਹੀਂ ਹੋਈ, ਤਾਂ ਸਾਡੇ ਵੱਡ ਵਡੇਰਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ
IRVPA ਦਾਊਦ ਉਨ੍ਹਾਂ ਨੂੰ ਮਿਲਣ ਲਈ ਅੱਗੋਂ ਲੈਣ ਆਇਆ ਅਤੇ ਉਨ੍ਹਾਂ ਨੂੰ ਅੱਗੋਂ ਆਖਿਆ, ਜੇ ਮੇਰੀ ਸਹਾਇਤਾ ਲਈ ਤੁਸੀਂ ਲੋਕ ਸ਼ੁੱਧ ਸੁਭਾਅ ਨਾਲ ਮੇਰੇ ਕੋਲ ਆਏ ਹੋ, ਤਾਂ ਮੇਰਾ ਮਨ ਤੁਹਾਡੇ ਨਾਲ ਮਿਲਿਆ ਰਹੇ, ਪਰ ਜੇ ਮੈਨੂੰ ਮੇਰੇ ਵੈਰੀਆਂ ਦੇ ਹੱਥ ਫੜ੍ਹਾਉਣ ਨੂੰ ਆਏ ਹੋ, ਭਾਵੇਂ ਮੇਰੇ ਹੱਥੋਂ ਕੁਝ ਬੁਰਾ ਨਹੀਂ ਹੋਇਆ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ੁਰ ਇਸ ਗੱਲ ਵੱਲ ਧਿਆਨ ਕਰੇ, ਅਤੇ ਤਾੜਨਾ ਕਰੇ