Versions
PAV ਅਤੇ ਲੇਵੀਆਂ ਵਿੱਚੋਂ ਨਥਨਿਏਲ ਦੇ ਪੁੱਤ੍ਰ ਸ਼ਮਆਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਰ ਸਰਦਾਰਾਂ ਦੇ ਅਰ ਸਾਦੋਕ ਜਾਜਕ ਦੇ ਅਰ ਅਬਯਾਥਾਰ ਦੇ ਪੁੱਤ੍ਰ ਅਹੀਮਲਕ ਦੇ ਅਰ ਲੇਵੀਆਂ ਤੇ ਜਾਜਕਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁੱਖ ਲਿਖਿਆ। ਪਿਤਰਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।।
IRVPA ਅਤੇ ਲੇਵੀਆਂ ਵਿੱਚੋਂ ਨਥਨਏਲ ਦੇ ਪੁੱਤਰ ਸ਼ਮਅਯਾਹ ਲਿਖਾਰੀ ਨੇ ਉਨ੍ਹਾਂ ਨੂੰ ਪਾਤਸ਼ਾਹ ਦੇ ਅਤੇ ਸਰਦਾਰਾਂ ਦੇ ਅਤੇ ਸਾਦੋਕ ਜਾਜਕ ਦੇ ਅਤੇ ਅਬਯਾਥਾਰ ਦੇ ਪੁੱਤਰ ਅਹੀਮਲਕ ਦੇ ਅਤੇ ਲੇਵੀਆਂ ਦੇ ਜਾਜਕਾਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਸਨਮੁਖ ਲਿਖਿਆ। ਪਿਤਾਵਾਂ ਦਾ ਇੱਕ ਘਰਾਣਾ ਅਲਆਜ਼ਾਰ ਲਈ ਅਤੇ ਇੱਕ ਈਥਾਮਾਰ ਲਈ ਲਿਆ ਗਿਆ।