Versions
PAV ਅਤੇ ਸਾਰੇ ਨਬੀ ਐਉਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।।
IRVPA ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।