Versions
PAV ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ-ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਯਾ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਰ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ
IRVPA ਸੋ ਉਹ ਪਾਤਸ਼ਾਹ ਕੋਲ ਆਇਆ ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਹ ਨੇ ਉਸ ਨੂੰ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ।