Bible Versions
Bible Books

1 Samuel 10:2 (KJVP) King James Version with Strong Number

Versions

PAV   ਅੱਜ ਜਾਂ ਤੂੰ ਮੇਰੇ ਕੋਲੋਂ ਵਿਦਿਆ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖੇਲ ਦੀ ਸਮਾਧ ਸਲਸਹ ਕੋਲ ਤੈਨੂੰ ਦੋ ਜਣੇ ਮਿਲਣਗੇ ਤੇ ਓਹ ਤੈਨੂੰ ਆਖਣਗੇ ਭਈ ਜਿਨ੍ਹਾਂ ਨੂੰ ਤੂੰ ਭਾਲਣ ਗਿਆ ਸੈਂ ਓਹ ਖੋਤੀਆਂ ਲੱਭ ਪਈਆਂ ਹਨ। ਵੇਖ, ਹੁਣ ਤੇਰਾ ਪਿਉ ਖੋਤੀਆਂ ਵੱਲੋਂ ਨਿਚਿੰਤ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤ੍ਰ ਪਿੱਛੇ ਕੀ ਕਰਾਂ?
IRVPA   ਅੱਜ ਜਦ ਤੂੰ ਮੇਰੇ ਕੋਲੋਂ ਵਿਦਾ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖ਼ੇਲ ਦੀ ਕਬਰ ਸਲਸਹ ਕੋਲ ਤੈਨੂੰ ਦੋ ਲੋਕ ਮਿਲਣਗੇ ਅਤੇ ਉਹ ਤੈਨੂੰ ਆਖਣਗੇ ਕਿ ਜਿਨ੍ਹਾਂ ਨੂੰ ਤੂੰ ਲੱਭਣ ਗਿਆ ਸੀ ਉਹ ਗਧੀਆਂ ਲੱਭ ਗਈਆਂ ਹਨ, ਵੇਖ, ਹੁਣ ਤੇਰਾ ਪਿਤਾ ਗਧੀਆਂ ਵੱਲੋਂ ਬੇਫ਼ਿਕਰ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤਰ ਲਈ ਕੀ ਕਰਾਂ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us