Bible Versions
Bible Books

1 Samuel 10:7 (KJVP) King James Version with Strong Number

Versions

PAV   ਅਤੇ ਅਜਿਹਾ ਹੋਵੇਗਾ ਜਾਂ ਏਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ ਤਾਂ ਫੇਰ ਜਿਹਾ ਤੇਰੇ ਹੱਥ ਆਵੇ ਤੇਹਾ ਵਰਤ ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ
IRVPA   ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us