Versions
PAV ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲਦ ਅਰਥਾਤ ਚੰਗੀਆਂ ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕੀਤਾ ਲੋੜੀਦਾ ਸੀ ਸੋ ਗਿਲਗਾਲ ਦੇ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ
IRVPA ਪਰ ਲੋਕ ਲੁੱਟ ਦੇ ਵਿੱਚੋਂ ਭੇਡਾਂ ਅਤੇ ਬਲ਼ਦ ਅਰਥਾਤ ਚੰਗੀਆਂ-ਚੰਗੀਆਂ ਵਸਤਾਂ ਜਿਨ੍ਹਾਂ ਨੂੰ ਨਾਸ ਕਰਨਾ ਚਾਹੀਦਾ ਸੀ, ਇਸ ਲਈ ਗਿਲਗਾਲ ਵਿੱਚ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਭੇਟ ਚੜ੍ਹਾਉਣ ਲਈ ਲੈ ਆਏ ਹਨ।