Versions
PAV ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਅਤੇ ਚੰਗੀਆਂ ਭੇਡਾਂ ਅਤੇ ਬਲਦਾਂ ਅਤੇ ਮੋਟੇ ਮੋਟੇ ਵੱਛਿਆਂ ਅਤੇ ਮੇਢਿਆਂ ਦਿਆਂ ਬਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਇਆ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ।।
IRVPA ਪਰ ਸ਼ਾਊਲ ਅਤੇ ਲੋਕਾਂ ਨੇ ਅਗਾਗ ਨੂੰ ਚੰਗੀਆਂ ਭੇਡਾਂ ਅਤੇ ਬਲ਼ਦਾਂ ਅਤੇ ਮੋਟੇ-ਮੋਟੇ ਵੱਛਿਆਂ ਅਤੇ ਮੇਢਿਆਂ ਦੇ ਬੱਚਿਆਂ ਨੂੰ ਅਤੇ ਸਭ ਕੁਝ ਜੋ ਚੰਗਾ ਸੀ ਬਚਾ ਰੱਖਿਆ ਅਤੇ ਉਨ੍ਹਾਂ ਦਾ ਨਾਸ ਕਰਨ ਵਿੱਚ ਰਾਜ਼ੀ ਨਾ ਹੋਏ ਪਰ ਸਾਰੀਆਂ ਵਸਤਾਂ ਜੋ ਮਾੜੀਆਂ ਅਤੇ ਨਿਕੰਮੀਆਂ ਸਨ ਉਨ੍ਹਾਂ ਦਾ ਸੱਤਿਆਨਾਸ ਕਰ ਦਿੱਤਾ। PS